ਵੈਸਟਇੰਡੀਜ਼ ਨੂੰ ਹਰਾਉਣ ਤੋਂ ਬਾਅਦ ਹੁਣ ਟੀਮ ਇੰਡੀਆ ਦੇ ਸਾਹਮਣੇ ਅਗਲੀ ਚੁਣੌਤੀ ਸ਼੍ਰੀਲੰਕਾ ਹੈ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਭਲਕੇ 24 ਫਰਵਰੀ ਨੂੰ ਖੇਡਿਆ ਜਾਵੇਗਾ। ਹਮੇਸ਼ਾ ਦੀ ਤਰ੍ਹਾਂ ...
ਆਸਟ੍ਰੇਲੀਆਈ ਕ੍ਰਿਕਟ ਟੀਮ 24 ਸਾਲ ਬਾਅਦ ਪਾਕਿਸਤਾਨ ਦਾ ਦੌਰਾ ਕਰਨ ਜਾ ਰਹੀ ਹੈ। ਇਸ ਦੌਰੇ ਨੂੰ ਕਈ ਤਰ੍ਹਾਂ ਨਾਲ ਅਹਿਮ ਮੰਨਿਆ ਜਾ ਰਿਹਾ ਹੈ ਪਰ ਪਾਕਿਸਤਾਨੀ ਪ੍ਰਸ਼ੰਸਕਾਂ ਲਈ ਇਕ ਬੁਰੀ ...
ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਤੋਂ ਕਈ ਸੀਨੀਅਰ ਖਿਡਾਰੀਆਂ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ 'ਚ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਵੀ ਸ਼ਾਮਲ ਹੈ, ਜਿਸ ਨੇ ...
ਰਿਧੀਮਾਨ ਸਾਹਾ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਪਰ ਹੁਣ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਕ੍ਰਿਕਟ ਜਗਤ ਵਿਚ ਕਾਫੀ ਹੰਗਾਮਾ ਕਰ ਦਿੱਤਾ ਹੈ। ਦਰਅਸਲ, ...
ਰਿਸ਼ਭ ਪੰਤ ਨੇ ਪਿਛਲੇ ਇੱਕ-ਦੋ ਸਾਲਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਟੀਮ ਇੰਡੀਆ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਪਰ ਟੀ-20 ਫਾਰਮੈਟ 'ਚ ਅਜੇ ਪੰਤ ਦਾ ਧਮਾਕਾ ਦੇਖਣ ਨੂੰ ਨਹੀਂ ਮਿਲਿਆ ...
ਕਪਤਾਨ ਰੋਹਿਤ ਸ਼ਰਮਾ (40) ਅਤੇ ਸੂਰਿਆਕੁਮਾਰ ਯਾਦਵ (ਅਜੇਤੂ 34) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਭਾਰਤ ਨੇ ਬੁੱਧਵਾਰ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਵੈਸਟਇੰਡੀਜ਼ ...
ਆਈਪੀਐਲ 2021 ਵਿੱਚ ਹੋਈ ਨਿਲਾਮੀ ਦੌਰਾਨ ਮੁੰਬਈ ਇੰਡੀਅਨਜ਼ ਨੇ ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਤੇਂਦੁਲਕਰ ਨੂੰ ਉਸ ਦੀ ਬੇਸ ਪ੍ਰਾਈਸ 20 ਲੱਖ ਵਿੱਚ ਖਰੀਦਿਆ ਸੀ, ਪਰ ਇੱਕ ਸਾਲ ਬਾਅਦ ਯਾਨੀ ...
IPL 2022 ਦੀ ਮੈਗਾ ਨਿਲਾਮੀ ਦੇ ਦੂਜੇ ਦਿਨ ਵੀ ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ ਜਾਰੀ ਰਹੀ। ਇਸ ਦੌਰਾਨ, ਗੁਜਰਾਤ ਟਾਈਟਨਸ ਨੇ ਇੱਕ ਗੇਂਦਬਾਜ਼ ਨੂੰ ਸ਼ਾਮਲ ਕੀਤਾ ਜਿਸ ਨੇ ਕੈਰੇਬੀਅਨ ਪ੍ਰੀਮੀਅਰ ...
ਪਿਛਲੇ ਕੁਝ ਦਿਨਾਂ ਤੋਂ ਤਜਰਬੇਕਾਰ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਾਹਾ ਨੂੰ ਆਖਰੀ ਵਾਰ ਪਿਛਲੇ ਸਾਲ ਨਵੰਬਰ-ਦਸੰਬਰ 'ਚ ਨਿਊਜ਼ੀਲੈਂਡ ਖਿਲਾਫ ਘਰੇਲੂ ਸੀਰੀਜ਼ ...
ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜੇ ਵਨਡੇ 'ਚ ਕੇਐੱਲ ਰਾਹੁਲ ਬਦਕਿਸਮਤੀ ਨਾਲ ਰਨ ਆਊਟ ਹੋ ਗਏ, ਜਿਸ ਤੋਂ ਬਾਅਦ ਉਹ ਸੂਰਿਆਕੁਮਾਰ ਯਾਦਵ 'ਤੇ ਭੜਕਦੇ ਨਜ਼ਰ ਆਏ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ...
ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ਮੈਚ 'ਚ ਭਾਰਤ ਨੇ ਸਿਰਫ 28 ਓਵਰਾਂ 'ਚ ਟੀਚੇ ਦਾ ਪਿੱਛਾ ਕੀਤਾ ਅਤੇ ਜਿੱਤ ਦਰਜ ਕੀਤੀ। ਸੂਰਿਆਕੁਮਾਰ ਯਾਦਵ ਇਸ ਮੈਚ ਵਿੱਚ ਫਿਨਿਸ਼ਰ ਦੀ ਭੂਮਿਕਾ ਵਿੱਚ ਨਜ਼ਰ ...
ਪਾਕਿਸਤਾਨ ਸੁਪਰ ਲੀਗ ਦੇ 15ਵੇਂ ਮੈਚ 'ਚ ਜੇਸਨ ਰਾਏ ਦਾ ਅਜਿਹਾ ਤੂਫਾਨ ਆਇਆ ਕਿ ਲਾਹੌਰ ਕਲੰਦਰਸ ਨੂੰ ਆਪਣੇ ਨਾਲ ਲੈ ਗਿਆ। ਜੇਸਨ ਰਾਏ ਨੇ ਸਿਰਫ 57 ਗੇਂਦਾਂ 'ਤੇ 116 ਦੌੜਾਂ ...
ਆਸਟ੍ਰੇਲੀਆਈ ਪੁਰਸ਼ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ਦੇ ਅਸਤੀਫੇ ਤੋਂ ਬਾਅਦ ਪੈਟ ਕਮਿੰਸ 'ਤੇ ਸਵਾਲ ਚੁੱਕੇ ਜਾ ਰਹੇ ਹਨ। ਪਹਿਲਾਂ ਮਿਸ਼ੇਲ ਜਾਨਸਨ ਅਤੇ ਹੁਣ ਮਾਈਕਲ ਕਲਾਰਕ ਨੇ ਕਮਿੰਸ ਨੂੰ ...
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ ਆਈਸੀਸੀ ਅੰਡਰ-19 ਵਿਸ਼ਵ ਕੱਪ 2022 ਦਾ ਫਾਈਨਲ ਮੈਚ ਇਸ ਤਰ੍ਹਾਂ ਖਤਮ ਹੋਇਆ, ਜਿਸ ਨੇ 2011 ਦੇ ਵਿਸ਼ਵ ਕੱਪ ਫਾਈਨਲ ਦੀ ਯਾਦ ਦਿਵਾ ਦਿੱਤੀ। ਵਿਕਟਕੀਪਰ ...
ਆਸਟ੍ਰੇਲੀਆ ਨੇ ਵੀਰਵਾਰ ਨੂੰ ਇੱਥੇ ਮੈਨੂਕਾ ਓਵਲ 'ਚ ਖੇਡੇ ਗਏ ਪਹਿਲੇ ਵਨਡੇ ਮੈਚ 'ਚ ਇੰਗਲੈਂਡ ਦੀ ਮਹਿਲਾ ਟੀਮ ਨੂੰ 27 ਦੌੜਾਂ ਨਾਲ ਹਰਾ ਦਿੱਤਾ। ਕੇਟ ਕਰਾਸ (3/33) ਅਤੇ ਕੈਥਰੀਨ ਬਰੰਟ ...