
ਇਹ ਹਨ 11 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, SA ਨੇ AFG ਨੂੰ ਹਰਾਇਆ (Image Source: Google)
Top-5 Cricket News of the Day : 11 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਤੁਹਾਡੇ ਲਈ ਦਿਨ ਦੀਆਂ ਟਾੱਪ-5 ਖਬਰਾਂ।
1. ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦੇ 42ਵੇਂ ਮੈਚ ਵਿੱਚ ਦੱਖਣੀ ਅਫਰੀਕਾ ਨੇ ਗੇਰਾਲਡ ਕੋਏਟਜ਼ੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਾਸੀ ਵੈਨ ਡੇਰ ਡੁਸਨ ਦੇ ਅਰਧ ਸੈਂਕੜੇ ਦੀ ਮਦਦ ਨਾਲ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਅਫਗਾਨਿਸਤਾਨ ਇਸ ਹਾਰ ਦੇ ਨਾਲ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ।
2. ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਆਪਣੇ ਪ੍ਰਸ਼ਾਸਨ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਕਾਰਨ ਸ੍ਰੀਲੰਕਾ ਕ੍ਰਿਕਟ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਹੈ।