punjabi cricket news
ਇਹ ਹਨ 14 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਤੀਜੇ ਟੀ-20 ਵਿਚ ਦੱਖਣੀ ਅਫਰੀਕਾ ਨੂੰ ਹਰਾਇਆ
Top-5 Cricket News of the Day : 14 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਸੱਟ ਕਾਰਨ ਭਾਰਤੀ ਕ੍ਰਿਕਟ ਟੀਮ ਤੋਂ ਬਾਹਰ ਰਹੇ ਮੁਹੰਮਦ ਸ਼ਮੀ ਨੇ ਲਗਭਗ 360 ਦਿਨਾਂ ਬਾਅਦ ਕ੍ਰਿਕਟ ਦੇ ਮੈਦਾਨ 'ਚ ਵਾਪਸੀ ਕੀਤੀ ਹੈ। ਸ਼ਮੀ ਨੂੰ ਬੰਗਾਲ ਅਤੇ ਮੱਧ ਪ੍ਰਦੇਸ਼ ਵਿਚਾਲੇ ਚੱਲ ਰਹੇ ਰਣਜੀ ਮੈਚ ਦੌਰਾਨ ਪੂਰੀ ਤਾਕਤ ਨਾਲ ਗੇਂਦਬਾਜ਼ੀ ਕਰਦੇ ਹੋਏ ਦੇਖਿਆ ਗਿਆ, ਜਿਸ ਕਾਰਨ ਉਸ ਦੇ ਬਾਰਡਰ ਗਾਵਸਕਰ ਟਰਾਫੀ 'ਚ ਖੇਡਣ ਦੀ ਸੰਭਾਵਨਾ ਵਧ ਗਈ ਹੈ। ਰਣਜੀ ਮੈਚ ਦੇ ਪਹਿਲੇ ਦਿਨ ਬੁੱਧਵਾਰ ਨੂੰ ਸ਼ਮੀ ਨੇ ਮੱਧ ਪ੍ਰਦੇਸ਼ ਖਿਲਾਫ ਪਹਿਲੀ ਪਾਰੀ 'ਚ 10 ਓਵਰਾਂ ਦੀ ਗੇਂਦਬਾਜ਼ੀ ਕਰਦੇ ਹੋਏ 34 ਦੌੜਾਂ ਦਿੱਤੀਆਂ। ਬੇਸ਼ੱਕ ਸ਼ਮੀ ਨੂੰ ਪਹਿਲੇ ਦਿਨ ਇਕ ਵੀ ਵਿਕਟ ਨਹੀਂ ਮਿਲੀ ਪਰ ਦੂਜੇ ਦਿਨ ਇਸ ਗੇਂਦਬਾਜ਼ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਚਾਰ ਵਿਕਟਾਂ ਲਈਆਂ।
Related Cricket News on punjabi cricket news
-
ਇਹ ਹਨ 13 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸ਼ਾਹੀਨ ਅਫਰੀਦੀ ਬਣੇ ਨੰਬਰ ਵਨਡੇ ਦੇ ਨੰਬਰ ਵਨ ਬਾੱਲਰ
Top-5 Cricket News of the Day : 13 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 12 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪਰਥ ਦੇ ਪਿਚ ਕਯੂਰੇਟਰ ਨੇ ਦਿੱਤੀ ਟੀਮ ਇੰਡੀਆ ਨੂੰ ਚੇਤਾਵਨੀ
Top-5 Cricket News of the Day : 12 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 11 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਗੌਤਮ ਗੰਭੀਰ ਦੀ ਪ੍ਰੇਸ ਕਾਨਫਰੰਸ ਤੇ ਸੰਜੇ ਮੰਜਰੇਕਰ ਨੇ ਚੁੱਕੇ…
Top-5 Cricket News of the Day : 11 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ10 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, AUS ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਕੀਤਾ ਟੀਮ ਦਾ ਐਲਾਨ
Top-5 Cricket News of the Day : 10 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 9 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕੇਐਲ ਰਾਹੁਲ ਬਣਨ ਵਾਲੇ ਹਨ ਪਿਤਾ
Top-5 Cricket News of the Day : 9 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 8 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, PAK ਨੇ ਦੂਜੇ ਵਨਡੇ ਵਿਚ AUS ਨੂੰ 9 ਵਿਕਟਾਂ ਨਾਲ…
Top-5 Cricket News of the Day : 8 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 4 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਸੀਮ ਅਕਰਮ ਨੇ ਦਿੱਤਾ ਟੀਮ ਇੰਡੀਆ ਨੂੰ ਲੈ ਕੇ ਵੱਡਾ…
Top-5 Cricket News of the Day : 4 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 3 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤੀ ਟੀਮ ਨੂੰ ਟੈਸਟ ਸੀਰੀਜ ਵਿਚ ਮਿਲੀ 3-0 ਨਾਲ ਹਾਰ
Top-5 Cricket News of the Day : 3 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 2 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਾਈਂ ਸੁਦਰਸ਼ਨ ਨੇ ਲਗਾਈ ਸੇਂਚੁਰੀ
Top-5 Cricket News of the Day : 2 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 1 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਹੇਨਰਿਕ ਕਲਾਸੇਨ ਨੇ ਛੱਡਿਆ ਵਿਰਾਟ ਕੋਹਲੀ ਨੂੰ ਪਿੱਛੇ
Top-5 Cricket News of the Day : 1 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 30 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਟੀਮ ਇੰਡੀਆ ਨੇ ਮੁੰਬਈ ਟੈਸਟ ਲਈ ਮੰਗੀ ਰੈਂਕ ਟਰਨਰ ਪਿਚ
Top-5 Cricket News of the Day : 30 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 29 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮੈਥਿਉ ਵੇਡ ਨੇ ਲਿਆ ਸੰਨਿਆਸ
Top-5 Cricket News of the Day : 29 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 28 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਅਹਿਮਦ ਸ਼ਹਿਜ਼ਾਦ ਨੇ ਉਡਾਇਆ ਟੀਮ ਇੰਡੀਆ ਦਾ ਮਜ਼ਾਕ
Top-5 Cricket News of the Day : 28 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 26 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪਾਕਿਸਤਾਨ ਨੇ ਜਿੱਤਿਆ ਤੀਜਾ ਟੈਸਟ ਮੈਚ ਅਤੇ ਜਿੱਤੀ ਸੀਰੀਜ਼
Top-5 Cricket News of the Day : 26 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
Cricket Special Today
-
- 06 Feb 2021 04:31