Advertisement
Advertisement

Cricket news

ਇਹ ਹਨ 27 ਜਨਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ENG ਖਿਲਾਫ ਭਾਰਤ ਨੇ ਪਹਿਲੀ ਪਾਰੀ ਵਿਚ ਹਾਸਲ ਕੀਤੀ 190 ਦੌੜ੍ਹਾਂ ਦੀ ਬ
Image Source: Google

ਇਹ ਹਨ 27 ਜਨਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ENG ਖਿਲਾਫ ਭਾਰਤ ਨੇ ਪਹਿਲੀ ਪਾਰੀ ਵਿਚ ਹਾਸਲ ਕੀਤੀ 190 ਦੌੜ੍ਹਾਂ ਦੀ ਬੜ੍ਹਤ

By Shubham Yadav January 27, 2024 • 14:46 PM View: 171

Top-5 Cricket News of the Day : 27 ਜਨਵਰੀ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।

1. ਭਾਰਤ ਅਤੇ ਇੰਗਲੈਂਡ (IND vs ENG) ਵਿਚਕਾਰ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਹੈਦਰਾਬਾਦ ਵਿੱਚ ਖੇਡਿਆ ਜਾ ਰਿਹਾ ਹੈ, ਜਿੱਥੇ ਮੇਜ਼ਬਾਨ ਟੀਮ ਨੇ 436 ਦੌੜਾਂ ਬਣਾ ਕੇ ਇੰਗਲਿਸ਼ ਟੀਮ ਤੇ 190 ਦੌੜਾਂ ਦੀ ਬੜ੍ਹਤ ਹਾਸਲ ਕਰ ਲਈ। ਇੰਗਲੈਂਡ ਦੀ ਟੀਮ ਫਿਲਹਾਲ ਮੁਸੀਬਤ ਵਿੱਚ ਹੈ ਅਤੇ ਉਸ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਦਰਅਸਲ, ਹੁਣ ਇੰਗਲੈਂਡ ਟੀਮ ਦੇ ਤਜਰਬੇਕਾਰ ਸਪਿਨ ਗੇਂਦਬਾਜ਼ ਜੈਕ ਲੀਚ ਹੈਦਰਾਬਾਦ ਟੈਸਟ ਦੌਰਾਨ ਜ਼ਖਮੀ ਹੋ ਗਏ ਹਨ।

Related Cricket News on Cricket news