Cricket news
Advertisement
AUS vs IND: ਸਿਰਾਜ ਤੇ ਕੀਤੀ ਗਈ ਨਸਲੀ ਟਿੱਪਣੀ ਤੇ ਆਸਟਰੇਲੀਆਈ ਕੋਚ ਜਸਟਿਨ ਲੈਂਗਰ ਨੇ ਜ਼ਾਹਿਰ ਕੀਤੀ ਨਾਰਾਜਗੀ
By
Shubham Yadav
January 11, 2021 • 11:54 AM View: 1181
ਆਸਟਰੇਲੀਆਈ ਕ੍ਰਿਕਟ ਟੀਮ ਦੇ ਮੁੱਖ ਕੋਚ ਜਸਟਿਨ ਲੈਂਗਰ ਨੇ ਸਿਡਨੀ ਕ੍ਰਿਕਟ ਮੈਦਾਨ (ਐਸਸੀਜੀ) ਵਿਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦੇ ਚੌਥੇ ਦਿਨ ਭਾਰਤੀ ਖਿਡਾਰੀਆਂ ਖਿਲਾਫ ਨਸਲੀ ਟਿੱਪਣੀਆਂ ਨੂੰ ਬੇਹੱਦ ਸ਼ਰਮਨਾਕ ਦੱਸਿਆ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਆਸਟਰੇਲੀਆ ਵਿੱਚ ਅਜਿਹਾ ਹੋ ਰਿਹਾ ਵੇਖ ਕੇ ਬਹੁਤ ਦੁੱਖ ਹੋਇਆ ਹੈ।
ਲੈਂਗਰ ਨੇ ਇਸਦੇ ਨਾਲ ਹੀ ਆਪਣੇ ਕਪਤਾਨ ਟਿਮ ਪੇਨ ਦੀ ਵੀ ਪ੍ਰਸ਼ੰਸਾ ਕੀਤੀ, ਜੋ ਚਾਹ ਦੇ ਸਮੇਂ ਭਾਰਤੀ ਡ੍ਰੈਸਿੰਗ ਰੂਮ ਵਿਚ ਗਏ ਅਤੇ ਭਾਰਤੀ ਟੀਮ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਆਪਣਾ ਸਮਰਥਨ ਦਿੱਤਾ।
TAGS
Justin Langer Mohammed Siraj India tour of Australia 2020-21 australia cricket news India cricket news
Advertisement
Related Cricket News on Cricket news
-
ਸਿਡਨੀ ਟੈਸਟ: ਵਿਲ ਪੁਕੋਵਸਕੀ, ਮਾਰਨਸ ਲਾਬੁਸ਼ੇਨ ਨੇ ਲਗਾਈਆਂ ਹਾਫ ਸੇਂਚੁਰੀ, ਪਹਿਲੇ ਦਿਨ ਦੇ ਅੰਤ ਤਕ ਆਸਟਰੇਲੀਆ ਮਜਬੂਤ ਸਥਿਤੀ…
ਭਾਰਤ ਅਤੇ ਆਸਟ੍ਰੇਲੀਆ ਦੇ ਵਿਚਕਾਰ ਤੀਜਾ ਟੈਸਟ ਮੈਚ ਸਿਡਨੀ ਕ੍ਰਿਕਟ ਗ੍ਰਾਉਂਡ ਵਿਖੇ ਖੇ਼ਡਿਆ ਜਾ ਰਿਹਾ ਹੈ। ਕੰਗਾਰੂ ਟੀਮ ਨੇ ਟਾੱਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਅਤੇ ਦਿਨ ...
Advertisement
Cricket Special Today
-
- 06 Feb 2021 04:31
Advertisement