Cricket
ਇਹ ਹਨ 14 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, SA ਅਤੇ IND ਵਿਚਕਾਰ ਤੀਜਾ ਟੀ-20 ਮੈਚ ਅੱਜ
Top-5 Cricket News of the Day : 14 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਤੁਹਾਡੇ ਲਈ ਦਿਨ ਦੀਆਂ ਟਾੱਪ-5 ਖਬਰਾਂ।
1. ਬੁੱਧਵਾਰ (13 ਦਸੰਬਰ, 2023) ਨੂੰ ਵਿਜੇ ਹਜ਼ਾਰੇ ਟਰਾਫੀ ਦਾ ਸੈਮੀਫਾਈਨਲ ਮੈਚ ਹਰਿਆਣਾ ਅਤੇ ਤਾਮਿਲਨਾਡੂ ਵਿਚਕਾਰ ਰਾਜਕੋਟ ਦੇ ਐਸਸੀਏ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਹਰਿਆਣਾ ਦੀ ਟੀਮ ਨੇ 63 ਦੌੜਾਂ ਨਾਲ ਜਿੱਤ ਦਰਜ ਕਰਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਬੇਸ਼ੱਕ ਇਸ ਮੈਚ 'ਚ ਤਾਮਿਲਨਾਡੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਬੱਲੇਬਾਜ਼ ਬਾਬਾ ਇੰਦਰਜੀਤ ਨੇ ਆਪਣੀ ਟੀਮ ਲਈ ਕੁਝ ਅਜਿਹਾ ਕੀਤਾ ਜਿਸ ਨਾਲ ਉਹ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ 'ਚ ਹੀਰੋ ਬਣ ਗਿਆ। ਇਸ ਮੈਚ 'ਚ ਬਾਬਾ ਇੰਦਰਜੀਤ ਅੱਧੀ ਪਾਰੀ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ ਅਤੇ ਇਹ ਇਕ ਅਜਿਹਾ ਪਲ ਸੀ ਕਿ ਉਸ ਨੂੰ ਫੈਸਲਾ ਲੈਣਾ ਸੀ ਕਿ ਉਹ ਬੱਲੇਬਾਜ਼ੀ ਕਰਨ ਜਾਵੇਗਾ ਜਾਂ ਨਹੀਂ ਪਰ ਇਸ ਬੱਲੇਬਾਜ਼ ਨੇ ਬਹੁਤ ਹਿੰਮਤ ਦਿਖਾਈ ਅਤੇ ਆਪਣੀ ਟੀਮ ਲਈ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਦਰਜੀਤ ਮੂੰਹ 'ਤੇ ਟੇਪ ਲਗਾ ਕੇ ਬੱਲੇਬਾਜ਼ੀ ਕਰਨ ਆਇਆ ਅਤੇ ਇਕੱਲਾ ਸ਼ੇਰ ਵਾਂਗ ਲੜਦਾ ਰਿਹਾ।
Related Cricket News on Cricket
-
ਇਹ ਹਨ 13 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, SA ਨੇ IND ਨੂੰ ਦੂਜੇ ਟੀ-20 ਵਿਚ 5 ਵਿਕਟਾਂ ਨਾਲ…
Top-5 Cricket News of the Day : 13 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 12 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ,SA ਅਤੇ IND ਵਿਚਾਲੇ ਦੂਜਾ ਟੀ-20 ਅੱਜ
Top-5 Cricket News of the Day : 12 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 11 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮੀਂਹ ਕਾਰਨ ਰੱਦ ਹੋਇਆ SA-IND ਪਹਿਲਾ ਟੀ-20
Top-5 Cricket News of the Day : 11 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 9 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਲੁੰਗੀ ਐਨਗਿਡੀ ਟੀ-20 ਸੀਰੀਜ ਤੋਂ ਬਾਹਰ
Top-5 Cricket News of the Day : 9 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 8 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ZIM ਨੇ IRE ਨੂੰ 1 ਵਿਕਟ ਨਾਲ ਹਰਾਇਆ
Top-5 Cricket News of the Day : 8 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 7 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ENG ਨੇ WI ਨੂੰ ਦੂਜੇ ਟੀ-20 ਵਿਚ ਹਰਾਇਆ
Top-5 Cricket News of the Day : 7 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 6 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਗਲੈਨ ਮੈਕਸਵੈਲ ਨੇ ਦਿੱਤਾ ਆਈਪੀਐਲ ਨੂੰ ਲੈ ਕੇ ਵੱਡਾ ਬਿਆਨ
Top-5 Cricket News of the Day : 6 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 5 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਨੂੰ ਲੈ ਕੇ ਕੀਤਾ ਖੁਲਾਸਾ
Top-5 Cricket News of the Day : 5 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 4 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਪੰਜਵੇਂ ਟੀ-20 ਮੈਚ ਵਿਚ ਆਸਟ੍ਰੇਲੀਆ ਨੂੰ ਹਰਾਇਆ
Top-5 Cricket News of the Day : 4 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 2 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤੀ ਕ੍ਰਿਕਟ ਟੀਮ ਨੇ ਚੌਥੇ ਟੀ-20 ਮੈਚ ਵਿਚ ਆਸਟ੍ਰੇਲੀਆ ਨੂੰ…
Top-5 Cricket News of the Day : 2 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 1 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, SA ਦੌਰੇ ਲਈ ਭਾਰਤੀ ਟੀਮ ਦਾ ਹੋਇਆ ਐਲਾਨ
Top-5 Cricket News of the Day : 1 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 30 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮਾਈਕਲ ਹਸੀ ਕਿਉਂ ਹੋਏ ਨਾਰਾਜ਼ ?
Top-5 Cricket News of the Day : 30 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 29 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, AUS ਨੇ IND ਨੂੰ ਤੀਜੇ ਟੀ-20 ਵਿਚ ਹਰਾਇਆ
Top-5 Cricket News of the Day : 29 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 28 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਿਕੰਦਰ ਰਜ਼ਾ ਨੇ ਲਈ 'T20 'ਚ ਹੈਟ੍ਰਿਕ
Top-5 Cricket News of the Day : 28 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
Cricket Special Today
-
- 06 Feb 2021 04:31