Cricket
ਇਹ ਹਨ 20 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪੈਟ ਕਮਿੰਸ ਸਵਦੇਸ਼ ਪਰਤੇ
Top-5 Cricket News of the Day : 20 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਕੀ ਕੀ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਬਾਰਡਰ ਗਾਵਸਕਰ ਟਰਾਫੀ ਦਾ ਤੀਜਾ ਮੈਚ ਹੋਲਕਰ ਸਟੇਡੀਅਮ ਇੰਦੌਰ ਵਿੱਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ BCCI ਨੇ ਸੀਰੀਜ਼ ਦੇ ਤੀਜੇ ਅਤੇ ਚੌਥੇ ਮੈਚ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਦੀ ਟੈਸਟ ਟੀਮ 'ਚ ਵਾਪਸੀ ਹੋਈ ਹੈ ਪਰ ਇਕ ਗੱਲ ਧਿਆਨ ਦੇਣ ਵਾਲੀ ਹੈ ਕਿ ਕੇਐੱਲ ਰਾਹੁਲ ਨੂੰ ਉਪ ਕਪਤਾਨ ਨਹੀਂ ਬਣਾਇਆ ਗਿਆ ਹੈ। ਯਾਨੀ ਤੀਜੇ ਅਤੇ ਚੌਥੇ ਟੈਸਟ 'ਚ ਉਹ ਉਪ ਕਪਤਾਨ ਦੀ ਭੂਮਿਕਾ 'ਚ ਨਜ਼ਰ ਨਹੀਂ ਆਉਣਗੇ। ਅਜਿਹੇ 'ਚ ਹੁਣ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦਾ ਮੰਨਣਾ ਹੈ ਕਿ ਕੇਐੱਲ ਰਾਹੁਲ ਦੀ ਜਗ੍ਹਾ 'ਤੇ ਖਤਰਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਮੌਕਾ ਦਿੱਤਾ ਜਾ ਸਕਦਾ ਹੈ।
Related Cricket News on Cricket
-
ਇਹ ਹਨ 19 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਦੂਜੇ ਟੈਸਟ ਵਿਚ ਆਸਟ੍ਰੇਲੀਆ ਨੂੰ ਹਰਾਇਆ
Top-5 Cricket News of the Day : 19 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 18 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਦੂਜੇ ਟੈਸਟ ਵਿਚ ਵਿਰਾਟ ਕੋਹਲੀ ਦੇ ਵਿਕੇਟ ਨੂੰ ਲੈ ਕੇ…
Top-5 Cricket News of the Day : 18 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 17 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਚੇਤਨ ਸ਼ਰਮਾ ਨੇ ਦਿੱਤਾ ਅਸਤੀਫਾ
Top-5 Cricket News of the Day : 17 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 16 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਚੇਤਨ ਸ਼ਰਮਾ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
Top-5 Cricket News of the Day : 16 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 15 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਚੇਤਨ ਸ਼ਰਮਾ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
Top-5 Cricket News of the Day : 15 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 13 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮਹਿਲਾ ਆਈਪੀਐਲ ਦਾ ਆਕਸ਼ਨ ਅੱਜ
Top-5 Cricket News of the Day : 13 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 12 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਟੀਵ ਸਮਿਥ ਤੇ ਭੜਕੇ ਐਲਨ ਬਾਰਡਰ
Top-5 Cricket News of the Day : 12 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 11 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਜਿੱਤਿਆ ਨਾਗਪੁਰ ਟੈਸਟ
Top-5 Cricket News of the Day : 11 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 10 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨਾਗਪੁਰ ਟੈਸਟ ਵਿਚ ਰੋਹਿਤ ਸ਼ਰਮਾ ਨੇ ਲਗਾਈ ਸੇਂਚੁਰੀ
Top-5 Cricket News of the Day : 10 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 9 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨਾਗਪੁਰ ਟੈਸਟ ਵਿਚ ਆਸਟ੍ਰੇਲੀਆ ਕਰ ਰਿਹਾ ਹੈ ਪਹਿਲਾਂ ਬੈਟਿੰਗ
Top-5 Cricket News of the Day : 9 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 8 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕਾਮਰਾਨ ਅਕਮਲ ਨੇ ਲਿਆ ਸੰਨਿਆਸ
Top-5 Cricket News of the Day : 8 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 6 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮਹੇਲਾ ਜਯਵਰਧਨੇ ਨੇ ਕੀਤੀ ਵੱਡੀ ਭੱਵਿਖਬਾਣੀ
Top-5 Cricket News of the Day : 6 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 5 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕਾੰਬਲੀ ਨੇ ਪਤਨੀ ਨਾਲ ਕੀਤੀ ਕੁੱਟਮਾਰ
Top-5 Cricket News of the Day : 5 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 4 ਫਰਵਰੀ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਜਿੰਬਾਬਵੇ ਅਤੇ ਵੇਸਟਇੰਡੀਜ ਵਿਚਾਲੇ ਪਹਿਲਾ ਟੈਸਟ ਹੋਇਆ ਸ਼ੁਰੂ
Top-5 Cricket News of the Day : 4 ਫਰਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
Cricket Special Today
-
- 06 Feb 2021 04:31