Advertisement
Advertisement
Advertisement
Advertisement

Lasith malinga

IPL 2020: ਰੋਹਿਤ ਸ਼ਰਮਾ ਨੇ ਦੱਸੇ 3 ਖਿਡਾਰੀਆਂ ਦੇ ਨਾਂ, ਜੋ ਲੈ ਸਕਦੇ ਹਨ ਲਸਿਥ ਮਲਿੰਗਾ ਦੀ ਜਗ੍ਹਾ Images
Google Search

IPL 2020: ਰੋਹਿਤ ਸ਼ਰਮਾ ਨੇ ਦੱਸੇ 3 ਖਿਡਾਰੀਆਂ ਦੇ ਨਾਂ, ਜੋ ਲੈ ਸਕਦੇ ਹਨ ਲਸਿਥ ਮਲਿੰਗਾ ਦੀ ਜਗ੍ਹਾ

By Shubham Yadav September 18, 2020 • 13:37 PM View: 442

ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੇ ਕੁਬੂਲ ਕੀਤਾ ਹੈ ਕਿ ਉਹਨਾਂ ਦੀ ਟੀਮ ਨੂੰ ਆਉਣ ਵਾਲੇ ਆਈਪੀਐਲ ਸੀਜ਼ਨ ਵਿਚ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਦੀ ਕਮੀ ਮਹਿਸੂਸ ਹੋਵੇਗੀ. ਇਸ ਵਾਰ ਦਾ ਆਈਪੀਐਲ ਕੋਵਿਡ-19 ਦੇ ਕਾਰਨ ਸੰਯੁਕਤ ਅਰਬ ਅਮੀਰਾਤ (UAE) ਵਿਚ ਖੇਡਿਆ ਜਾ ਰਿਹਾ ਹੈ ਅਤੇ ਇਸ ਸੀਜ਼ਨ ਦਾ ਪਹਿਲਾ ਮੈਚ 19 ਸਤੰਬਰ ਨੂੰ ਮੌਜੂਦਾ ਚੈਂਪਿਅਨ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਦੇ ਵਿਚਕਾਰ ਖੇਡਿਆ ਜਾਏਗਾ. ਤੁਹਾਨੂੰ ਦੱਸ ਦੇਈਏ ਕਿ ਮਲਿੰਗਾ ਨੇ ਪਾਰਿਵਾਰਿਕ ਕਾਰਨਾਂ ਦੇ ਚਲਦੇ ਆਈਪੀਐਲ ਦੇ ਇਸ ਸੀਜ਼ਨ ਤੋਂ ਆਪਣਾ ਨਾਮ ਵਾਪਸ ਲੈ ਲਿਆ ਸੀ.

ਰੋਹਿਤ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ, “ਅਸੀਂ ਸਾਰੇ ਜਾਣਦੇ ਹਾਂ ਕਿ ਮਲਿੰਗਾ ਦੀ ਕਮੀ ਨੂੰ ਪੂਰਾ ਕਰਨਾ  ਸੌਖਾ ਨਹੀਂ ਹੋਵੇਗਾ। ਉਹਨਾਂ ਨੇ ਮੁੰਬਈ ਇੰਡੀਅਨਜ਼ ਅਤੇ ਸ੍ਰੀਲੰਕਾ ਲਈ ਜੋ ਕੀਤਾ ਹੈ ਉਹ ਸ਼ਾਨਦਾਰ ਹੈ। ਉਹ ਮੁੰਬਈ ਲਈ ਮੈਚ ਜਿੱਤਣ ਵਾਲਾ ਖਿਡਾਰੀ ਰਹੇ ਹਨ। ਮੈਂ ਇਹ ਕਈ ਵਾਰ ਕਿਹਾ ਹੈ ਕਿ ਜਦੋਂ ਵੀ ਅਸੀਂ ਮੁਸ਼ਕਲ ਸਥਿਤੀ ਵਿਚ ਹੁੰਦੇ ਹਾਂ ਤਾਂ ਮਲਿੰਗਾ ਸਾਨੂੰ ਉਸ ਸਥਿਤੀ ਤੋਂ ਬਾਹਰ ਲੈਕੇ ਜਾਂਦਾ ਹੈ.”

Related Cricket News on Lasith malinga