Punjabi cricket news
ਇਹ ਹਨ 14 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਯਸ਼ਸਵੀ ਜੈਸਵਾਲ ਨੇ ਲਗਾਈ ਡੈਬਿਯੂ ਟੈਸਟ ਵਿਚ ਸੈਂਚੁਰੀ
Top-5 Cricket News of the Day : 14 ਜੁਲਾਈ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਖੱਬੇ ਹੱਥ ਦੇ ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ 'ਚ ਸੈਂਕੜਾ ਲਗਾ ਕੇ ਆਪਣੇ ਟੈਸਟ ਕਰੀਅਰ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਡੈਬਿਊ ਟੈਸਟ ਮੈਚ 'ਚ ਸੈਂਕੜਾ ਲਗਾਉਣ ਦੇ ਨਾਲ ਹੀ ਉਨ੍ਹਾਂ ਨੇ ਕਈ ਰਿਕਾਰਡ ਵੀ ਆਪਣੇ ਨਾਂ ਕਰ ਲਏ। ਹਾਲਾਂਕਿ ਇਸ ਦੌਰਾਨ ਉਨ੍ਹਾਂ ਦਾ ਸੈਲੀਬ੍ਰੇਸ਼ਨ ਸਭ ਤੋਂ ਜ਼ਿਆਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਸ ਨੇ ਵੈਸਟਇੰਡੀਜ਼ ਦੇ ਖਿਲਾਫ ਆਪਣਾ ਸੈਂਕੜਾ ਆਪਣੇ ਟ੍ਰੇਡਮਾਰਕ ਸਟਾਈਲ 'ਚ ਦੌੜ ਕੇ ਮਨਾਇਆ ਪਰ ਫਿਰ ਕਪਤਾਨ ਰੋਹਿਤ ਸ਼ਰਮਾ ਵੱਲ ਦੌੜ ਕੇ ਉਸ ਨੂੰ ਜੱਫੀ ਪਾ ਲਈ।
Related Cricket News on Punjabi cricket news
-
ਇਹ ਹਨ 13 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ ਮਹਿਲਾ ਟੀਮ ਨੇ ਪਹਿਲੇ ਵਨਡੇ ਵਿਚ ਆਸਟ੍ਰੇਲੀਆ ਨੂੰ ਹਰਾਇਆ
Top-5 Cricket News of the Day : 13 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 12 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਅੱਜ ਤੋਂ ਸ਼ੁਰੂ ਹੋਵੇਗਾ ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਟੈਸਟ
Top-5 Cricket News of the Day : 12 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 11 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕੱਲ੍ਹ ਤੋਂ ਸ਼ੁਰੂ ਹੋਵੇਗਾ ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਟੈਸਟ
Top-5 Cricket News of the Day : 11 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 10 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ENG ਨੇ ਜਿੱਤਿਆ ਤੀਜਾ ਐਸ਼ੇਜ ਟੈਸਟ
Top-5 Cricket News of the Day : 10 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 3 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, AUS ਨੇ ਜਿੱਤਿਆ ਦੂਜਾ ਐਸ਼ੇਜ ਟੈਸਟ
Top-5 Cricket News of the Day : 3 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 2 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਦੂਜਾ ਐਸ਼ੇਜ ਟੈਸਟ ਰੋਮਾੰਚਕ ਮੋੜ੍ਹ ਤੇ ਪਹੁੰਚਿਆ
Top-5 Cricket News of the Day : 2 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 1 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸ਼੍ਰੇਅੰਕਾ ਪਾਟਿਲ ਨੇ ਰਚਿਆ ਇਤਿਹਾਸ
Top-5 Cricket News of the Day : 1 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ...
-
ਇਹ ਹਨ 30 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕ੍ਰਿਸ ਗੇਲ ਨੇ ਦਿੱਤਾ ਵਿਰਾਟ ਕੋਹਲੀ ਨੂੰ ਲੈ ਕੇ ਵੱਡਾ…
Top-5 Cricket News of the Day : 30 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 27 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਰਲਡ ਕਪ 2023 ਦਾ ਸ਼ੈਡਯੂਲ ਆਇਆ ਸਾਹਮਣੇ
Top-5 Cricket News of the Day : 27 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 26 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇਸ਼ਾਂਤ ਨੇ ਵਿਰਾਟ ਨਾਲ ਪਹਿਲੀ ਮੁਲਾਕਾਤ ਬਾਰੇ ਦੱਸਿਆ
Top-5 Cricket News of the Day : 26 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 25 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਓਲੀ ਰੋਬਿੰਸਨ ਦੇ ਬਚਾਅ ਚ ਉਤਰੇ ਸਟੁਅਰਟ ਬ੍ਰਾੱਡ
Top-5 Cricket News of the Day : 25 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 24 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, WI ਟੂਰ ਲਈ ਭਾਰਤੀ ਟੀਮ ਦਾ ਐਲਾਨ
Top-5 Cricket News of the Day : 24 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 23 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਿਲ ਜੈਕਸ ਨੇ ਇਕ ਓਵਰ ਵਿਚ ਲਗਾਏ 5 ਛੱਕੇ
Top-5 Cricket News of the Day : 23 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
-
ਇਹ ਹਨ 22 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਹਰਾਰੇ ਸਪੋਰਟਸ ਕਲਬ ਵਿਚ ਲੱਗੀ ਅੱਗ
Top-5 Cricket News of the Day : 22 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ...
Cricket Special Today
-
- 06 Feb 2021 04:31