Top 5 cricket news
ਇਹ ਹਨ 20 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, Asia Cup 2023 ਦਾ ਸ਼ੈਡਯੂਲ ਆਇਆ ਸਾਹਮਣੇ
Top-5 Cricket News of the Day : 20 ਜੁਲਾਈ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਗਾਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਪਾਕਿਸਤਾਨ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਪਾਕਿਸਤਾਨ ਨੇ ਇਕ ਸਾਲ ਬਾਅਦ ਟੈਸਟ ਮੈਚ ਜਿੱਤਿਆ। ਇਸ ਤੋਂ ਪਹਿਲਾਂ ਪਿਛਲੇ ਸਾਲ ਪਾਕਿਸਤਾਨ ਨੇ ਇਸ ਮੈਦਾਨ 'ਤੇ ਹੀ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਪਾਕਿਸਤਾਨ ਨੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਸਾਊਦ ਸ਼ਕੀਲ ਨੂੰ ਉਸ ਦੇ ਸ਼ਾਨਦਾਰ ਦੋਹਰੇ ਸੈਂਕੜੇ ਲਈ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ।
Related Cricket News on Top 5 cricket news
- 
                                            
ਇਹ ਹਨ 19 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ-ਆਸਟ੍ਰੇਲੀਆ ਵਿਚਾਲੇ ਚੌਥਾ ਟੈਸਟ ਅੱਜ ਤੋਂ ਸ਼ੁਰੂTop-5 Cricket News of the Day : 19 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 18 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਜਸਪ੍ਰੀਤ ਬੁਮਰਾਹ ਵਾਪਸੀ ਲਈ ਤਿਆਰTop-5 Cricket News of the Day : 18 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 17 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਆਇਰਲੈਂਡ ਦੌਰੇ ਤੇ ਨਹੀਂ ਜਾਣਗੇ ਰਾਹੁਲ ਦ੍ਰਵਿੜTop-5 Cricket News of the Day : 17 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 16 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਮਰਸੇਟ ਨੇ ਜਿੱਤਿਆ ਟੀ-20 ਬਲਾਸਟ ਟੂਰਨਾਮੇਂਟTop-5 Cricket News of the Day : 16 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 15 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ ਨੇ ਪਹਿਲੇ ਟੈਸਟ ਵਿਚ ਵੈਸਟਇੰਡੀਜ਼ ਨੂੰ ਹਰਾਇਆTop-5 Cricket News of the Day : 15 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 14 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਯਸ਼ਸਵੀ ਜੈਸਵਾਲ ਨੇ ਲਗਾਈ ਡੈਬਿਯੂ ਟੈਸਟ ਵਿਚ ਸੈਂਚੁਰੀTop-5 Cricket News of the Day : 14 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 13 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਇੰਗਲੈਂਡ ਮਹਿਲਾ ਟੀਮ ਨੇ ਪਹਿਲੇ ਵਨਡੇ ਵਿਚ ਆਸਟ੍ਰੇਲੀਆ ਨੂੰ ਹਰਾਇਆTop-5 Cricket News of the Day : 13 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 12 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਅੱਜ ਤੋਂ ਸ਼ੁਰੂ ਹੋਵੇਗਾ ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਟੈਸਟTop-5 Cricket News of the Day : 12 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 11 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕੱਲ੍ਹ ਤੋਂ ਸ਼ੁਰੂ ਹੋਵੇਗਾ ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਟੈਸਟTop-5 Cricket News of the Day : 11 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 10 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ENG ਨੇ ਜਿੱਤਿਆ ਤੀਜਾ ਐਸ਼ੇਜ ਟੈਸਟTop-5 Cricket News of the Day : 10 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 3 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, AUS ਨੇ ਜਿੱਤਿਆ ਦੂਜਾ ਐਸ਼ੇਜ ਟੈਸਟTop-5 Cricket News of the Day : 3 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 2 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਦੂਜਾ ਐਸ਼ੇਜ ਟੈਸਟ ਰੋਮਾੰਚਕ ਮੋੜ੍ਹ ਤੇ ਪਹੁੰਚਿਆTop-5 Cricket News of the Day : 2 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 1 ਜੁਲਾਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸ਼੍ਰੇਅੰਕਾ ਪਾਟਿਲ ਨੇ ਰਚਿਆ ਇਤਿਹਾਸTop-5 Cricket News of the Day : 1 ਜੁਲਾਈ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ... 
- 
                                            
ਇਹ ਹਨ 30 ਜੂਨ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕ੍ਰਿਸ ਗੇਲ ਨੇ ਦਿੱਤਾ ਵਿਰਾਟ ਕੋਹਲੀ ਨੂੰ ਲੈ ਕੇ ਵੱਡਾ…Top-5 Cricket News of the Day : 30 ਜੂਨ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ... 
Cricket Special Today
- 
                    - 06 Feb 2021 04:31
 
 
             
                             
                             
                         
                         
                         
                        