Top 5 cricket news
ਇਹ ਹਨ 4 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਸੀਮ ਅਕਰਮ ਨੇ ਦਿੱਤਾ ਟੀਮ ਇੰਡੀਆ ਨੂੰ ਲੈ ਕੇ ਵੱਡਾ ਬਿਆਨ
Top-5 Cricket News of the Day : 4 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਆਸਟ੍ਰੇਲੀਆ ਦੇ ਮਹਾਨ ਤੇਜ਼ ਗੇਂਦਬਾਜ਼ ਮਿਚੇਲ ਸਟਾਰਕ ਨੇ ਸੋਮਵਾਰ (4 ਨਵੰਬਰ) ਨੂੰ ਮੈਲਬੋਰਨ ਕ੍ਰਿਕਟ ਗਰਾਊਂਡ 'ਤੇ ਪਾਕਿਸਤਾਨ ਦੇ ਖਿਲਾਫ ਪਹਿਲੇ ਵਨਡੇ ਮੈਚ 'ਚ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਇਤਿਹਾਸ ਰਚ ਦਿੱਤਾ। ਸਟਾਰਕ ਨੇ 10 ਓਵਰਾਂ ਦੇ ਆਪਣੇ ਕੋਟਾ 'ਚ 33 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਦੌਰਾਨ ਉਸ ਨੇ ਅਬਦੁੱਲਾ ਸ਼ਫੀਕ, ਸਾਈਮ ਅਯੂਬ ਅਤੇ ਸ਼ਾਹੀਨ ਅਫਰੀਦੀ ਨੂੰ ਆਪਣਾ ਸ਼ਿਕਾਰ ਬਣਾਇਆ। ਇਸ ਨਾਲ ਉਸ ਨੇ ਇਕ ਖਾਸ ਰਿਕਾਰਡ ਆਪਣੇ ਨਾਂ ਕਰ ਲਿਆ।
Related Cricket News on Top 5 cricket news
-
ਇਹ ਹਨ 3 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤੀ ਟੀਮ ਨੂੰ ਟੈਸਟ ਸੀਰੀਜ ਵਿਚ ਮਿਲੀ 3-0 ਨਾਲ ਹਾਰ
Top-5 Cricket News of the Day : 3 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 2 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਾਈਂ ਸੁਦਰਸ਼ਨ ਨੇ ਲਗਾਈ ਸੇਂਚੁਰੀ
Top-5 Cricket News of the Day : 2 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 1 ਨਵੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਹੇਨਰਿਕ ਕਲਾਸੇਨ ਨੇ ਛੱਡਿਆ ਵਿਰਾਟ ਕੋਹਲੀ ਨੂੰ ਪਿੱਛੇ
Top-5 Cricket News of the Day : 1 ਨਵੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 30 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਟੀਮ ਇੰਡੀਆ ਨੇ ਮੁੰਬਈ ਟੈਸਟ ਲਈ ਮੰਗੀ ਰੈਂਕ ਟਰਨਰ ਪਿਚ
Top-5 Cricket News of the Day : 30 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 29 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮੈਥਿਉ ਵੇਡ ਨੇ ਲਿਆ ਸੰਨਿਆਸ
Top-5 Cricket News of the Day : 29 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 28 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਅਹਿਮਦ ਸ਼ਹਿਜ਼ਾਦ ਨੇ ਉਡਾਇਆ ਟੀਮ ਇੰਡੀਆ ਦਾ ਮਜ਼ਾਕ
Top-5 Cricket News of the Day : 28 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 26 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪਾਕਿਸਤਾਨ ਨੇ ਜਿੱਤਿਆ ਤੀਜਾ ਟੈਸਟ ਮੈਚ ਅਤੇ ਜਿੱਤੀ ਸੀਰੀਜ਼
Top-5 Cricket News of the Day : 26 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 25 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਦੂਜੇ ਟੈਸਟ ਵਿਚ IND 156 ਤੇ ਆਲਆਉਟ
Top-5 Cricket News of the Day : 25 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 24 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਦੂਜੇ ਟੈਸਟ ਵਿਚ ਨਿਊਜੀਲੈਂਡ 259 ਵਿਚ ਆਲਆਉਟ
Top-5 Cricket News of the Day : 24 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 21 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, NZ ਨੇ ਜਿੱਤਿਆ ਮਹਿਲਾ ਟੀ-20 ਵਰਲਡ ਕੱਪ
Top-5 Cricket News of the Day : 21 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 20 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, NZ ਨੇ IND ਨੂੰ 8 ਵਿਕਟਾਂ ਨਾਲ ਹਰਾਇਆ
Top-5 Cricket News of the Day : 20 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 19 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਸਰਫਰਾਜ਼ ਖਾਨ ਨੇ ਲਗਾਈ ਸੇਂਚੁਰੀ
Top-5 Cricket News of the Day : 19 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 18 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪਾਕਿਸਤਾਨ ਨੇ ਇੰਗਲੈਂਡ ਨੂੰ ਦੂਜੇ ਟੈਸਟ ਵਿਚ ਹਰਾਇਆ
Top-5 Cricket News of the Day : 18 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 17 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਹੇਮੰਗ ਬਦਾਨੀ ਬਣੇ ਦਿੱਲੀ ਕੈਪਿਟਲਸ ਦੇ ਹੈਡ ਕੋਚ
Top-5 Cricket News of the Day : 17 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
Cricket Special Today
-
- 06 Feb 2021 04:31