Wi cricket
ਇਹ ਹਨ 26 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਕ੍ਰਿਤੀ ਸੈਨਨ ਨੇ ਧੋਨੀ ਨਾਲ ਮਨਾਇਆ ਕ੍ਰਿਸਮਸ ਡੇ
Top-5 Cricket News of the Day : 26 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਵੀ ਇੱਕ ਕ੍ਰਿਕਟਰ ਨਾਲ ਕ੍ਰਿਸਮਸ ਦਾ ਜਸ਼ਨ ਮਨਾਇਆ ਅਤੇ ਸੋਸ਼ਲ ਮੀਡੀਆ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ। ਸੰਤਾ ਦੇ ਰੂਪ 'ਚ ਕ੍ਰਿਤੀ ਦੇ ਨਾਲ ਖੜ੍ਹੇ ਇਸ ਕ੍ਰਿਕਟਰ ਨੂੰ ਕੁਝ ਪ੍ਰਸ਼ੰਸਕਾਂ ਨੇ ਪਛਾਣ ਲਿਆ ਪਰ ਕੁਝ ਪ੍ਰਸ਼ੰਸਕ ਇਸ ਕ੍ਰਿਕਟਰ ਨੂੰ ਨਹੀਂ ਪਛਾਣ ਸਕੇ। ਦਰਅਸਲ, ਤਸਵੀਰ ਵਿੱਚ ਕ੍ਰਿਤੀ ਦੇ ਨਾਲ ਸਾਂਤਾ ਦੇ ਰੂਪ ਵਿੱਚ ਦਿਖਾਈ ਦੇਣ ਵਾਲਾ ਕ੍ਰਿਕਟਰ ਕੋਈ ਹੋਰ ਨਹੀਂ ਬਲਕਿ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਹੈ, ਜਿਸ ਨੇ ਭਾਰਤ ਲਈ ਤਿੰਨ ਆਈਸੀਸੀ ਟਰਾਫੀਆਂ ਜਿੱਤੀਆਂ ਹਨ।
Related Cricket News on Wi cricket
-
ਇਹ ਹਨ 25 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਆਸਟ੍ਰੇਲੀਆ ਨੇ ਕੀਤਾ ਮੇਲਬਰਨ ਟੈਸਟ ਲਈ ਪਲੇਇੰਗ ਇਲੈਵਨ ਦਾ ਐਲਾਨ
Top-5 Cricket News of the Day : 25 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 24 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, PAK ਨੇ ਕੀਤਾ ਵੈਸਟਇੰਡੀਜ ਖਿਲਾਫ ਟੈਸਟ ਸੀਰੀਜ ਲਈ ਸ਼ੈਡਯੂਲ ਦਾ…
Top-5 Cricket News of the Day : 24 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 23 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, PAK ਨੇ SA ਨੂੰ ਵਨਡੇ ਸੀਰੀਜ ਵਿਚ ਕੀਤਾ ਕਲੀਨ ਸਵੀਪ
Top-5 Cricket News of the Day : 23 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 22 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪੀਐਮ ਮੋਦੀ ਨੇ ਲਿਖਿਆ ਅਸ਼ਵਿਨ ਨੂੰ ਇਮੋਸ਼ਨਲ ਪੱਤਰ
Top-5 Cricket News of the Day : 22 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 21 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਰੌਬਿਨ ਉਥੱਪਾ ਦੇ ਖਿਲਾਫ ਜਾਰੀ ਹੋਇਆ ਵਾਰੰਟ
Top-5 Cricket News of the Day : 21 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 20 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਪਾਕਿਸਤਾਨ ਨੇ ਵਨਡੇ ਸੀਰੀਜ ਵਿਚ ਦੱਖਣੀ ਅਫਰੀਕਾ ਨੂੰ ਹਰਾਇਆ
Top-5 Cricket News of the Day : 20 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 19 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਅਸ਼ਵਿਨ ਦੀ ਰਿਟਾਇਰਮੇਂਟ ਤੇ ਬਚਪਨ ਦੇ ਕੋਚ ਵੀ ਹੋਏ ਹੈਰਾਨ
Top-5 Cricket News of the Day : 19 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 18 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਭਾਰਤ-ਆਸਟ੍ਰੇਲੀਆ ਵਿਚਕਾਰ ਤੀਜਾ ਟੈਸਟ ਹੋਇਆ ਡ੍ਰਾੱ
Top-5 Cricket News of the Day : 18 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 17 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, NZ ਨੇ ENG ਨੂੰ ਤੀਜੇ ਟੈਸਟ ਵਿਚ ਹਰਾਇਆ
Top-5 Cricket News of the Day : 17 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 16 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਜੀ ਕਮਾਲਿਨੀ ਨੂੰ ਮੁੰਬਈ ਇੰਡੀਅਨਜ਼ ਨੇ ਖਰੀਦਿਆ
Top-5 Cricket News of the Day : 16 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ...
-
ਇਹ ਹਨ 15 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮੁਹਮੰਦ ਇਰਫਾਨ ਨੇ ਵੀ ਲਿਆ ਸੰਨਿਆਸ
Top-5 Cricket News of the Day : 15 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 14 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਮੁਹਮੰਦ ਆਮਿਰ ਨੇ ਫਿਰ ਤੋਂ ਲਿਆ ਸੰਨਿਆਸ
Top-5 Cricket News of the Day : 14 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 8 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਆਸਟ੍ਰੇਲੀਆ ਨੇ ਭਾਰਤ ਨੂੰ ਦੂਜੇ ਟੈਸਟ ਵਿਚ 10 ਵਿਕਟਾਂ ਨਾਲ…
Top-5 Cricket News of the Day : 8 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
-
ਇਹ ਹਨ 7 ਦਸੰਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਟ੍ਰੈਵਿਸ ਹੇਡ ਨੇ ਲਗਾਈ ਐਡੀਲੇਡ ਟੈਸਟ ਵਿਚ ਸੇਂਚੁਰੀ
Top-5 Cricket News of the Day : 7 ਦਸੰਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ...
Cricket Special Today
-
- 06 Feb 2021 04:31