With namibia
T20 ਵਿਸ਼ਵ ਕੱਪ 2021: ਭਾਰਤ ਨੇ ਨਾਮੀਬੀਆ ਨੂੰ 9 ਵਿਕਟਾਂ ਨਾਲ ਹਰਾਇਆ, ਵਿਰਾਟ ਨੇ ਕਪਤਾਨ ਦੇ ਤੌਰ ਤੇ ਜਿੱਤਿਆ ਆਖਰੀ ਮੈਚ
ਰੋਹਿਤ ਸ਼ਰਮਾ (56) ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਸੋਮਵਾਰ ਨੂੰ ਇੱਥੇ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਮੈਚ 'ਚ ਆਈਸੀਸੀ ਟੀ-20 ਵਿਸ਼ਵ ਕੱਪ 'ਚ ਨਾਮੀਬੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਭਾਰਤੀ ਕਪਤਾਨ ਦੇ ਰੂਪ 'ਚ ਆਖਰੀ ਮੈਚ 'ਚ ਜਿੱਤ ਦਰਜ ਕੀਤੀ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਾਮੀਬੀਆ ਦੀ ਟੀਮ ਨੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 132 ਦੌੜਾਂ ਬਣਾਈਆਂ। ਜਵਾਬ 'ਚ ਭਾਰਤੀ ਟੀਮ ਨੇ 15.2 ਓਵਰਾਂ 'ਚ ਇਕ ਵਿਕਟ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਰੋਹਿਤ ਅਤੇ ਕੇਐਲ ਰਾਹੁਲ ਨੇ ਇੱਕ ਵਾਰ ਫਿਰ 59 ਗੇਂਦਾਂ ਵਿੱਚ 86 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ। ਨਾਮੀਬੀਆ ਲਈ ਜੇਨ ਫਰਿਲਿੰਕ ਨੇ ਇੱਕ ਵਿਕਟ ਹਾਸਲ ਕੀਤੀ।
Related Cricket News on With namibia
-
ਟੀ-20 ਵਿਸ਼ਵ ਕੱਪ : ਰੋਮਾਂਚਕ ਮੈਚ 'ਚ ਨਾਮੀਬੀਆ ਨੇ ਸਕਾਟਲੈਂਡ ਨੂੰ 4 ਵਿਕਟਾਂ ਨਾਲ ਹਰਾਇਆ, ਇਹ ਦੋਵੇਂ ਖਿਡਾਰੀ…
ਰੂਬੇਨ ਟਰੰਪਲਮੈਨ ਅਤੇ ਜੇਜੇ ਸਮਿਤ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਚਲਦਿਆਂ ਨਾਮੀਬੀਆ ਨੇ ਬੁੱਧਵਾਰ (27 ਅਕਤੂਬਰ) ਨੂੰ ਖੇਡੇ ਗਏ ਆਈਸੀਸੀ ਟੀ-20 ਵਿਸ਼ਵ ਕੱਪ 2021 ਦੇ ਮੈਚ ਵਿੱਚ ਸਕਾਟਲੈਂਡ ਨੂੰ 4 ਵਿਕਟਾਂ ਨਾਲ ...
Cricket Special Today
-
- 06 Feb 2021 04:31